Hosea 12:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਾਕੂਬ ਅਸਲੀ ਵਪਾਰੀ ਹੈ। ਉਹ ਆਪਣੇ ਮਿੱਤਰ ਨੂੰ ਵੀ ਧੋਖਾ ਦੇ ਦਿੰਦਾ। ਉਹ ਗ਼ਲਤ ਤੋਂਲ ਇਸਤੇਮਾਲ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬਨੀਆ ਹੈ, ਉਹ ਦੇ ਹੱਥ ਵਿੱਚ ਧੋਖੇ ਦੀ ਤੱਕੜੀ ਹੈ, ਉਹ ਧੱਕ ਵਲੱਕੇ ਨੂੰ ਪਿਆਰ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਵਪਾਰੀ ਹੈ, ਉਹ ਦੇ ਹੱਥ ਵਿੱਚ ਧੋਖੇ ਦੀ ਤੱਕੜੀ ਹੈ, ਉਹ ਧੱਕੇਖੋਰੀ ਨੂੰ ਪਿਆਰ ਕਰਦਾ ਹੈ।