Hosea 12:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਫ਼ਰਾਈਮ ਨੇ ਕਿਹਾ, ‘ਮੈਂ ਅਮੀਰ ਹਾਂ। ਮੈਂ ਅਸਲੀ ਅਮੀਰੀ ਪਾਈ ਹੈ। ਕੋਈ ਵੀ ਵਿਅਕਤੀ ਮੇਰੀਆਂ ਕੀਤੀਆਂ ਸਾਰੀਆਂ ਗੱਲਾਂ ਵਿੱਚ ਕੁਝ ਵੀ ਅਜਿਹਾ ਨਹੀਂ ਲੱਭ ਸੱਕੇਗਾ ਜਿਸ ਨੂੰ ਪਾਪ ਕਿਹਾ ਜਾ ਸੱਕੇ।’
Punjabi Bible 2016 - ਪਵਿੱਤਰ ਬਾਈਬਲ O.V.
ਅਫ਼ਰਾਈਮ ਕਹਿੰਦਾ ਹੈ, ਮੈਂ ਸੁੱਚ ਮੁੱਚ ਧਨੀ ਹੋ ਗਿਆ ਹਾਂ, ਮੈਂ ਆਪਣੇ ਲਈ ਧਨ ਜੋੜਿਆ ਹੈ, ਮੇਰੀ ਸਾਰੀ ਕਮਾਈ ਵਿੱਚ ਓਹ ਮੇਰੇ ਵਿੱਚ ਕੋਈ ਬਦੀ ਜਿਹੜੀ ਪਾਪ ਹੈ ਨਾ ਪਾਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਫ਼ਰਾਈਮ ਕਹਿੰਦਾ ਹੈ, ਮੈਂ ਸੱਚ-ਮੁੱਚ ਧਨੀ ਹੋ ਗਿਆ ਹਾਂ, ਮੈਂ ਆਪਣੇ ਲਈ ਧਨ ਜੋੜਿਆ ਹੈ, ਮੇਰੀ ਸਾਰੀ ਕਮਾਈ ਵਿੱਚ ਉਹ ਮੇਰੇ ਵਿੱਚ ਕੋਈ ਬਦੀ ਜਿਹੜੀ ਪਾਪ ਹੈ, ਨਾ ਪਾਉਣਗੇ।