Hosea 12:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਮੈਂ, ਤੁਹਾਡੇ ਮਿਸਰ ਦੇਸ਼ ਵਿੱਚ ਰਹਿਣ ਦੇ ਸਮੇਂ ਤੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਰਿਹਾ ਹਾਂ, ਮੈਂ ਫ਼ਿਰ ਤੋਂ ਤੁਹਾਨੂੰ ਤੰਬੂਆਂ ਵਿੱਚ ਵਸਾਵਾਂਗਾ ਜਿਵੇਂ ਤੁਸੀਂ ਮੰਡਲੀ ਦੇ ਤੰਬੂ ਦੇ ਸਮੇਂ ਦੌਰਾਨ ਤੰਬੂਆਂ ਵਿੱਚ ਰਹਿੰਦੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਮਿਸਰ ਦੇਸ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ, ਮੈਂ ਤੈਨੂੰ ਤੰਬੂਆਂ ਵਿੱਚ ਫੇਰ ਵਸਾਵਾਂਗਾ, ਜਿਵੇਂ ਮਿਥੇ ਹੋਏ ਪਰਬਾਂ ਦੇ ਦਿਨਾਂ ਵਿੱਚ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਮਿਸਰ ਦੇਸ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ, ਮੈਂ ਤੈਨੂੰ ਤੰਬੂਆਂ ਵਿੱਚ ਫੇਰ ਵਸਾਵਾਂਗਾ, ਜਿਵੇਂ ਠਹਿਰਾਏ ਹੋਏ ਪਰਬਾਂ ਦੇ ਦਿਨਾਂ ਵਿੱਚ।