Hosea 13:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਫ਼ਰਾਈਮ ਨੇ ਆਪਣੇ-ਆਪ ਨੂੰ ਇਸਰਾਏਲ ਵਿੱਚ ਬੜਾ ਪ੍ਰਮੁੱਖ ਦਰਜਾ ਦਿੱਤਾ ਹੋਇਆ ਸੀ। ਉਹ ਜਦੋਂ ਬੋਲਦਾ ਤਾਂ ਲੋਕਾਂ ਨੂੰ ਕਾਂਬਾ ਛਿੜ ਜਾਂਦਾ। ਪਰ ਅਫ਼ਰਾਈਮ ਨੇ ਬਆਲਾਂ ਦੀ ਉਪਾਸਨਾ ਕਰਕੇ ਵੱਡਾ ਪਾਪ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਅਫ਼ਰਾਈਮ ਬੋਲਦਾ ਸੀ, ਕਾਂਬਾ ਆ ਪੈਂਦਾ ਸੀ, ਉਹ ਇਸਰਾਏਲ ਵਿੱਚ ਉੱਚਾ ਕੀਤਾ ਗਿਆ, ਪਰ ਉਸ ਬਆਲ ਦੇ ਕਾਰਨ ਦੋਸ਼ ਕਮਾਇਆ ਅਤੇ ਮਰ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਇਫ਼ਰਾਈਮ ਬੋਲਦਾ ਸੀ, ਤਾਂ ਕਾਂਬਾ ਆ ਪੈਂਦਾ ਸੀ, ਉਹ ਇਸਰਾਏਲ ਵਿੱਚ ਉੱਚਾ ਕੀਤਾ ਗਿਆ, ਪਰ ਉਸ ਨੇ ਬਆਲ ਦੀ ਉਪਾਸਨਾ ਦੇ ਕਾਰਨ ਦੋਸ਼ ਕਮਾਇਆ ਅਤੇ ਮਰ ਗਿਆ।