Hosea 13:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਉਨ੍ਹਾਂ ਨੂੰ ਕਬਰ ਤੋਂ ਬਚਾਵਾਂਗਾ! ਮੈਂ ਉਨ੍ਹਾਂ ਦਾ ਮੌਤ ਤੋਂ ਨਿਸਤਾਰਾ ਕਰਾਂਗਾ! ਹੇ ਮੌਤੇ, ਕਿੱਥੋ ਹਨ ਤੇਰੇ ਰੋਗ? ਹੇ ਕਬਰੇ, ਕਿੱਥੋ ਹੈ ਤੇਰੀ ਸ਼ਕਤੀ? ਮੈਂ ਬਦਲੇ ਦੀ ਤਾਕ ਵਿੱਚ ਨਹੀਂ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਮੈਂ ਪਤਾਲ ਦੇ ਕਾਬੂ ਤੋਂ ਓਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾॽ ਕੀ ਮੈਂ ਮੌਤ ਤੋਂ ਓਹਨਾਂ ਦਾ ਨਿਸਤਾਰਾ ਦਿਆਂਗਾॽ ਹੇ ਮੌਤ, ਤੇਰੀਆਂ ਬਵਾਂ ਕਿੱਥੇ ਹਨॽ ਹੇ ਪਤਾਲ, ਤੇਰੀ ਤਬਾਹੀ ਕਿੱਥੇ ਹੈ? ਤਰਸ ਮੇਰੀਆਂ ਅੱਖਾਂ ਤੋਂ ਲੁਕਿਆ ਰਹੇਗਾ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਮੈਂ ਪਤਾਲ ਦੇ ਕਾਬੂ ਤੋਂ ਉਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾ? ਕੀ ਮੈਂ ਮੌਤ ਤੋਂ ਉਹਨਾਂ ਦਾ ਛੁਟਕਾਰਾ ਦਿਆਂਗਾ? ਹੇ ਮੌਤ, ਤੇਰੀਆਂ ਬਵਾਂ ਕਿੱਥੇ ਹਨ? ਹੇ ਪਤਾਲ, ਤੇਰੀ ਤਬਾਹੀ ਕਿੱਥੇ ਹੈ? ਤਰਸ ਮੇਰੀਆਂ ਅੱਖਾਂ ਤੋਂ ਲੁਕਿਆ ਰਹੇਗਾ!