Hosea 13:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਭਾਵੇਂ ਇਸਰਾਏਲ ਆਪਣੇ ਭਰਾਵਾਂ ਵਿੱਚ ਫ਼ਲਦਾ ਹੈ, ਇੱਕ ਜ਼ੋਰਦਾਰ ਪੂਰਬੀ ਹਵਾ ਆਵੇਗੀ-ਯਹੋਵਾਹ ਦੀ ਹਵਾ ਉਜਾੜ ਵੱਲੋਂ ਆਵੇਗੀ, ਤਦ ਇਸਰਾਏਲ ਦੇ ਖੂਹ ਸੁੱਕ ਜਾਣਗੇ। ਉਸ ਦੇ ਝਰਨਿਆਂ ਦਾ ਪਾਣੀ ਸੁੱਕ ਜਾਵੇਗਾ। ਉਹ ਹਵਾ ਇਸਰਾਏਲ ਦੇ ਖਜਾਨੇ ਦੀਆਂ ਕੀਮਤੀ ਚੀਜ਼ਾਂ ਉਡਾ ਕੇ ਲੈ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਉਹ ਆਪਣੇ ਭਰਾਵਾਂ ਵਿੱਚ ਫਲਦਾਰ ਹੋਵੇ, ਤਾਂ ਵੀ ਪੂਰਬੀ ਹਵਾ, ਹਾਂ, ਯਹੋਵਾਹ ਦੀ ਪੌਣ ਉਜਾੜ ਤੋਂ ਆਵੇਗੀ, ਤਾਂ ਉਹ ਦਾ ਸੋਤਾ ਸੁੱਕ ਜਾਵੇਗਾ, ਅਤੇ ਉਹ ਦਾ ਚਸ਼ਮਾ ਖੁਸ਼ਕ ਹੋ ਜਾਵੇਗਾ, ਉਹ ਉਸ ਦੇ ਖ਼ਜਾਨੇ ਤੋਂ ਸਾਰੇ ਸੋਹਣੇ ਭਾਂਡੇ ਲੁੱਟ ਲਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਉਹ ਆਪਣੇ ਭਰਾਵਾਂ ਵਿੱਚ ਫਲਦਾਰ ਹੋਵੇ, ਤਾਂ ਵੀ ਪੂਰਬੀ ਹਵਾ, ਹਾਂ, ਯਹੋਵਾਹ ਦੀ ਪੌਣ ਉਜਾੜ ਤੋਂ ਆਵੇਗੀ, ਤਾਂ ਉਹ ਦਾ ਸੋਤਾ ਸੁੱਕ ਜਾਵੇਗਾ, ਅਤੇ ਉਹ ਦਾ ਚਸ਼ਮਾ ਖੁਸ਼ਕ ਹੋ ਜਾਵੇਗਾ, ਉਹ ਉਸ ਦੇ ਖ਼ਜ਼ਾਨੇ ਤੋਂ ਸਾਰੇ ਸੋਹਣੇ ਭਾਂਡੇ ਲੁੱਟ ਲਵੇਗੀ।