Hosea 13:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਮਰਿਯਾ ਨੂੰ ਸਜ਼ਾ ਮਿਲੇਗੀ ਕਿਉਂ ਕਿ ਉਹ ਆਪਣੇ ਪਰਮੇਸ਼ੁਰ ਤੋਂ ਆਕੀ ਹੋ ਗਈ ਇਸਰਾਏਲੀ ਤਲਵਾਰਾਂ ਨਾਲ ਵੱਢੇ ਜਾਣਗੇ ਉਨ੍ਹਾਂ ਦੇ ਬੱਚਿਆਂ ਦੇ ਟੁਕੜੇ-ਟੁਕੜੇ ਕੀਤੇ ਜਾਣਗੇ। ਉਨ੍ਹਾਂ ਦੀਆਂ ਗਰਭਵਤੀਆਂ ਚੀਰੀਆਂ ਜਾਣਗੀਆਂ।”
Punjabi Bible 2016 - ਪਵਿੱਤਰ ਬਾਈਬਲ O.V.
ਸਾਮਰਿਯਾ ਆਪਣੇ ਦੋਸ਼ ਚੁੱਕੇਗਾ, ਕਿਉਂ ਜੋ ਉਹ ਆਪਣੇ ਪਰਮੇਸ਼ੁਰ ਤੋਂ ਆਕੀ ਹੋ ਗਿਆ ਹੈ, ਓਹ ਤਲਵਾਰ ਨਾਲ ਡਿੱਗਣਗੇ, ਓਹਨਾਂ ਦੇ ਨਿਆਣੇ ਪਟਕਾ ਦਿੱਤੇ ਜਾਣਗੇ, ਅਤੇ ਓਹਨਾਂ ਦੀਆਂ ਗਰਭਵੰਤੀਆਂ ਚੀਰੀਆਂ ਜਾਣਗੀਆਂ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਮਰਿਯਾ ਆਪਣਾ ਦੋਸ਼ ਚੁੱਕੇਗਾ, ਕਿਉਂ ਜੋ ਉਹ ਆਪਣੇ ਪਰਮੇਸ਼ੁਰ ਤੋਂ ਬਾਗੀ ਹੋ ਗਿਆ ਹੈ, ਉਹ ਤਲਵਾਰ ਨਾਲ ਡਿੱਗਣਗੇ, ਉਹਨਾਂ ਦੇ ਨਿਆਣੇ ਪਟਕਾ ਦਿੱਤੇ ਜਾਣਗੇ, ਅਤੇ ਉਹਨਾਂ ਦੀਆਂ ਗਰਭਵਤੀਆਂ ਚੀਰੀਆਂ ਜਾਣਗੀਆਂ!