Hosea 13:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਹੁਣ ਇਸਰਾਏਲੀ ਹੋਰ ਵੱਧੇਰੇ ਪਾਪ ਕਰ ਰਹੇ ਸਨ। ਉਨ੍ਹਾਂ ਆਪਣੇ ਲਈ ਬੁੱਤ ਬਣਾਏ ਸਿਰਜ ਲੇ। ਕਾਮੇ ਚਾਂਦੀ ਦੇ ਬੁੱਤ ਉਨ੍ਹਾਂ ਦੇਵਤਿਆਂ ਦੇ ਬਣਾਉਂਦੇ ਅਤੇ ਫ਼ਿਰ ਉਹ ਲੋਕ ਉਨ੍ਹਾਂ ਬੁੱਤਾਂ ਨਾਲ ਗੱਲਾਂ ਕਰਦੇ ਅਤੇ ਉਨ੍ਹਾਂ ਬੁੱਤਾਂ ਅੱਗੇ ਬਲੀਆਂ ਭੇਟ ਕੀਤੀਆਂ ਜਾਂਦੀਆਂ। ਉਹ ਉਨ੍ਹਾਂ ਸੋਨੇ ਦੇ ਵੱਛਿਆਂ ਨੂੰ ਚੁੰਮਦੇ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਓਹ ਪਾਪ ਉੱਤੇ ਪਾਪ ਕਰਦੇ ਹਨ, ਅਤੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਆਪਣੀ ਚਾਂਦੀ ਤੋਂ ਬਣਾਉਂਦੇ ਹਨ, ਆਪਣੀ ਸਮਝ ਦੇ ਅਨੁਸਾਰ ਬੁੱਤ, ਜਿਹੜੇ ਸਾਰੇ ਦੇ ਸਾਰੇ ਕਾਰੀਗਰਾਂ ਦਾ ਕੰਮ ਹਨ, ਓਹ ਉਨ੍ਹਾਂ ਦੇ ਵਿਖੇ ਆਖਦੇ ਹਨ, ਆਦਮੀ ਦੇ ਕੱਟਣ ਵਾਲੇ ਏਹਨਾਂ ਵੱਛਿਆਂ ਨੂੰ ਚੁੰਮਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਉਹ ਪਾਪ ਉੱਤੇ ਪਾਪ ਕਰਦੇ ਹਨ, ਅਤੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਆਪਣੀ ਚਾਂਦੀ ਤੋਂ ਬਣਾਉਂਦੇ ਹਨ, ਆਪਣੀ ਸਮਝ ਦੇ ਅਨੁਸਾਰ ਬੁੱਤ, ਜਿਹੜੇ ਸਾਰੇ ਦੇ ਸਾਰੇ ਕਾਰੀਗਰਾਂ ਦਾ ਕੰਮ ਹਨ, ਉਹ ਉਨ੍ਹਾਂ ਦੇ ਬਾਰੇ ਆਖਦੇ ਹਨ, ਆਦਮੀ ਦੇ ਕੱਟਣ ਵਾਲੇ ਇਹਨਾਂ ਵੱਛਿਆਂ ਨੂੰ ਚੁੰਮਣ!