Hosea 13:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਕਾਰਣ ਹੈ ਕਿ ਉਹ ਲੋਕ ਜਲਦੀ ਹੀ ਅਲੋਪ ਹੋ ਜਾਣਗੇ। ਉਹ ਸੁਵਖਤੇ ਦੀ ਧੁੰਦ ਵਰਗੇ ਅਤੇ ਤਰੇਲ ਵਰਗੇ ਹੋਣਗੇ, ਜੋ ਸੂਰਜ ਚਢ਼ਨ ਤੋਂ ਪਹਿਲਾਂ ਹੀ ਅਲੋਪ ਹੋ ਜਾਂਦੀ ਹੈ। ਉਹ ਉਸ ਤੂੜੀ ਵਾਂਗ ਹਨ ਜਿਸ ਨੂੰ ਹਵਾ ਪਿੜ ਵਿੱਚੋਂ ਉਡਾ ਕੇ ਲੈ ਜਾਂਦੀ ਹੈ। ਉਹ ਉਸ ਧੂੰਏਁ ਵਾਂਗ ਹਨ ਜੋ ਚਿਮਨੀ ਵਿੱਚੋਂ ਨਿਕਲ ਕੇ ਅਲੋਪ ਹੋ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਓਹ ਸਵੇਰ ਦੇ ਬੱਦਲ ਵਾਂਙੁ ਹੋਣਗੇ, ਅਤੇ ਤ੍ਰੇਲ ਵਾਂਙੁ ਜਿਹੜੀ ਛੇਤੀ ਉੱਡ ਜਾਂਦੀ ਹੈ, ਤੂੜੀ ਵਾਂਙੁ ਜਿਹ ਨੂੰ ਵਾਵਰੋਲਾ ਪਿੜ ਵਿੱਚੋਂ ਉਡਾ ਲੈ ਜਾਂਦਾ ਹੈ, ਧੂੰਏਂ ਵਾਂਙੁ ਜਿਹੜਾ ਮੋਘ ਵਿੱਚੋਂ ਨਿੱਕਲਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਉਹ ਸਵੇਰ ਦੇ ਬੱਦਲ ਵਾਂਗੂੰ ਹੋਣਗੇ, ਅਤੇ ਤ੍ਰੇਲ ਵਾਂਗੂੰ ਜਿਹੜੀ ਛੇਤੀ ਉੱਡ ਜਾਂਦੀ ਹੈ, ਤੂੜੀ ਵਾਂਗੂੰ ਜਿਹ ਨੂੰ ਵਾਵਰੋਲਾ ਪਿੜ ਵਿੱਚੋਂ ਉਡਾ ਲੈ ਜਾਂਦਾ ਹੈ, ਧੂੰਏਂ ਵਾਂਗੂੰ ਜਿਹੜਾ ਮੋਘ ਵਿੱਚੋਂ ਨਿੱਕਲਦਾ ਹੈ।