Hosea 13:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਉੱਤੇ ਉਸ ਰਿੱਛਣੀ ਵਾਂਗ ਹਮਲਾ ਕਰਾਂਗਾ ਜਿਸਦੇ ਬੱਚੇ ਉਸ ਤੋਂ ਲੈ ਲੇ ਗਏ ਹੋਣ ਅਤੇ ਉਨ੍ਹਾਂ ਦੇ ਦਿਲਾਂ ਨੂੰ ਪਾੜ ਸੁੱਟਾਂਗਾ। ਮੈਂ ਉਨ੍ਹਾਂ ਤੇ ਸ਼ੇਰ ਜਾਂ ਦੂਸਰੇ ਜੰਗਲੀ ਜਾਨਵਰ ਵਾਂਗ ਹਮਲਾ ਕਰਾਂਗਾ ਜੋ ਆਪਣੇ ਸ਼ਿਕਾਰ ਨੂੰ ਪਾੜ ਕੇ ਖਾ ਜਾਂਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਰਿੱਛਣੀ ਵਾਂਙੁ ਜਿਹ ਦੇ ਬੱਚੇ ਖੋਹ ਗਏ ਹੋਣ ਓਹਨਾਂ ਦੇ ਦਿਲ ਦਾ ਪੜਦਾ ਪਾੜ ਸੁੱਟਾਂਗਾ, ਮੈਂ ਸ਼ੇਰਨੀ ਵਾਂਙੁ ਉੱਥੇ ਓਹਨਾਂ ਨੂੰ ਖਾ ਜਾਵਾਂਗਾ, ਰੜ ਦੇ ਦਰਿੰਦੇ ਓਹਨਾਂ ਨੂੰ ਨੋਚ ਲੈਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਰਿੱਛਣੀ ਵਾਂਗੂੰ ਜਿਹ ਦੇ ਬੱਚੇ ਗੁਆਚ ਗਏ ਹੋਣ ਉਹਨਾਂ ਦੇ ਦਿਲ ਦਾ ਪੜਦਾ ਪਾੜ ਸੁੱਟਾਂਗਾ, ਮੈਂ ਸ਼ੇਰਨੀ ਵਾਂਗੂੰ ਉੱਥੇ ਉਹਨਾਂ ਨੂੰ ਖਾ ਜਾਂਵਾਂਗਾ, ਰੜ ਦੇ ਦਰਿੰਦੇ ਉਹਨਾਂ ਨੂੰ ਨੋਚ ਲੈਣਗੇ।