Hosea 13:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੇ ਇਸਰਾਏਲ! ਮੈਂ ਤੇਰੀ ਮਦਦ ਕੀਤੀ ਪਰ ਤੂੰ ਮੇਰੇ ਵਿਰੁੱਧ ਹੋ ਗਿਆ। ਇਸ ਲਈ ਹੁਣ ਮੈਂ ਤੈਨੂੰ ਨਸ਼ਟ ਕਰ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਇਸਰਾਏਲ, ਏਹ ਤੇਰੀ ਬਰਬਾਦੀ ਹੈ ਕਿ ਤੂੰ ਮੇਰੇ ਵਿਰੁੱਧ ਹੋਇਆ, ਆਪਣੇ ਸਹਾਇਕ ਦੇ ਵਿਰੁੱਧ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਸਰਾਏਲ, ਮੈਂ ਤੈਨੂੰ ਬਰਬਾਦੀ ਕਰਾਂਗਾ, ਤਦ ਕੌਣ ਤੈਨੂੰ ਬਚਾਵੇਗਾ।