Hosea 14:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਇਸਰਾਏਲ! ਤੂੰ ਡਿੱਗਿਆ ਅਤੇ ਪਰਮੇਸ਼ੁਰ ਵਿਰੁੱਧ ਪਾਪ ਕੀਤੇ ਇਸ ਲਈ ਹੁਣ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਵਾਪਿਸ ਮੁੜ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਇਸਰਾਏਲ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜ, ਕਿਉਂ ਜੋ ਤੈਂ ਆਪਣੀ ਬਦੀ ਦੇ ਕਾਰਨ ਠੋਕਰ ਖਾਧੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਸਰਾਏਲ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜ, ਕਿਉਂ ਜੋ ਤੂੰ ਆਪਣੀ ਬਦੀ ਦੇ ਕਾਰਨ ਠੋਕਰ ਖਾਧੀ।