Hosea 14:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੋਚੋ ਕਿ ਤੁਸੀਂ ਕੀ ਆਖੋਂਗੇ ਅਤੇ ਯਹੋਵਾਹ ਵੱਲ ਵਾਪਸ ਪਰਤੋਂ। ਉਸ ਨੂੰ ਆਖੋ, “ਸਾਡੇ ਪਾਪਾਂ ਨੂੰ ਸਾਫ ਕਰ ਦੇ ਅਤੇ ਸਾਡੇ ਚੰਗੇ ਬਚਨਾਂ ਨੂੰ ਕਬੂਲ। ਅਸੀਂ ਆਪਣੇ ਬੁਲ੍ਹਾਂ ਨਾਲ ਤੇਰੀ ਉਸਤਤ ਕਰਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਨਾਲ ਬਚਨਾਂ ਨੂੰ ਲੈ ਕੇ ਯਹੋਵਾਹ ਵੱਲ ਮੁੜੋ, ਉਹ ਨੂੰ ਆਖੋ, ਸਾਰੀ ਬਦੀ ਨੂੰ ਚੁੱਕ ਅਤੇ ਨੇਕੀ ਨੂੰ ਕਬੂਲ ਕਰ, ਅਤੇ ਅਸੀਂ ਵਹਿੜਕਿਆਂ ਦੇ ਥਾਂ ਆਪਣਿਆਂ ਬੁੱਲਾਂ ਨੂੰ ਪੇਸ਼ ਕਰਾਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਅੰਗੀਕਾਰ ਦੇ ਬਚਨਾਂ ਨੂੰ ਲੈ ਕੇ ਯਹੋਵਾਹ ਵੱਲ ਮੁੜੋ, ਉਹ ਨੂੰ ਆਖੋ, ਸਾਰੀ ਬਦੀ ਨੂੰ ਚੁੱਕ ਅਤੇ ਨੇਕੀ ਨੂੰ ਕਬੂਲ ਕਰ, ਅਤੇ ਅਸੀਂ ਵਹਿੜਕਿਆਂ ਦੇ ਥਾਂ ਆਪਣਿਆਂ ਬੁੱਲ੍ਹਾਂ ਦੀ ਭੇਟ ਚੜ੍ਹਾਵਾਂਗੇ।