Hosea 14:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕ ਮੁੜ ਮੇਰੀ ਹਿਫ਼ਾਜ਼ਤ ਵਿੱਚ ਜਿਉਣਗੇ ਉਹ ਦਾਣਿਆਂ ਵਾਂਗ ਉਗਣਗੇ ਉਹ ਅੰਗੂਰੀ ਵੇਲ ਵਾਂਗ ਵੱਧਣਗੇ ਅਤੇ ਲਬਾਨੋਨ ਦੀ ਮੈਅ ਵਾਂਗ ਹੋਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਸਾਏ ਦੇ ਵਸਨੀਕ ਮੁੜਨਗੇ, ਓਹ ਕਣਕ ਵਾਂਙੁ ਜੀਉਣਗੇ, ਅਤੇ ਅੰਗੂਰੀ ਬੇਲ ਵਾਂਙੁ ਹਰੇ ਭਰੇ ਹੋ ਜਾਣਗੇ, ਉਨ੍ਹਾਂ ਦੀ ਧੁੰਮ ਲਬਾਨੋਨ ਦੀ ਮੈ ਵਰਗੀ ਹੋਵੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੋਕ ਉਹ ਦੇ ਸਾਏ ਦੇ ਵਿੱਚ ਮੁੜਨਗੇ, ਉਹ ਕਣਕ ਵਾਂਗੂੰ ਜੀਉਣਗੇ, ਅਤੇ ਅੰਗੂਰੀ ਬੇਲ ਵਾਂਗੂੰ ਹਰੇ ਭਰੇ ਹੋ ਜਾਣਗੇ, ਉਨ੍ਹਾਂ ਦੀ ਮਸ਼ਹੂਰੀ ਲਬਾਨੋਨ ਦੀ ਮੈਅ ਵਰਗੀ ਹੋਵੇਗੀ।