Hosea 14:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਸਿਆਣਾ ਵਿਅਕਤੀ ਇਹ ਗੱਲਾਂ ਸਮਝ ਸੱਕਦਾ ਹੈ ਇੱਕ ਸਮਝਦਾਰ ਮਨੁੱਖ ਨੂੰ ਇਨ੍ਹਾਂ ਗੱਲਾਂ ਤੋਂ ਸਿੱਖਣਾ ਚਾਹੀਦਾ ਹੈ ਯਹੋਵਾਹ ਦੇ ਰਾਹ ਧਰਮੀ ਹਨ ਚੰਗੇ ਲੋਕ ਉਨ੍ਹਾਂ ਅਨੁਸਾਰ ਜਿਉਣਗੇ ਅਤੇ ਪਾਪੀ ਉਨ੍ਹਾਂ ਦੁਆਰਾ ਮਰ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਕੌਣ ਬੁੱਧਵਾਨ ਹੈ ਭਈ ਉਹ ਏਹਨਾਂ ਗੱਲਾਂ ਨੂੰ ਸਮਝੇॽ ਅਤੇ ਸਮਝ ਵਾਲਾ ਕਿਹੜਾ ਜੋ ਏਹਨਾਂ ਨੂੰ ਜਾਣੇॽ ਯਹੋਵਾਹ ਦੇ ਮਾਰਗ ਤਾਂ ਸਿੱਧੇ ਹਨ, ਅਤੇ ਧਰਮੀ ਓਹਨਾਂ ਦੇ ਵਿੱਚ ਚੱਲਣਗੇ, ਪਰ ਅਪਰਾਧੀ ਓਹਨਾਂ ਦੇ ਵਿੱਚ ਠੋਕਰ ਖਾਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੌਣ ਬੁੱਧਵਾਨ ਹੈ ਕਿ ਉਹ ਇਹਨਾਂ ਗੱਲਾਂ ਨੂੰ ਸਮਝੇ? ਅਤੇ ਸਮਝ ਵਾਲਾ ਕਿਹੜਾ ਜੋ ਇਹਨਾਂ ਨੂੰ ਜਾਣੇ? ਯਹੋਵਾਹ ਦੇ ਮਾਰਗ ਤਾਂ ਸਿੱਧੇ ਹਨ, ਅਤੇ ਧਰਮੀ ਉਹਨਾਂ ਦੇ ਵਿੱਚ ਚੱਲਣਗੇ, ਪਰ ਅਪਰਾਧੀ ਉਹਨਾਂ ਦੇ ਵਿੱਚ ਠੋਕਰ ਖਾਣਗੇ।