Hosea 2:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤਦ ਤੁਸੀਂ ਆਪਣੇ ਭਰਾਵਾਂ ਨੂੰ ਆਖੋਂਗੇ, ‘ਤੁਸੀਂ ਮੇਰੇ ਲੋਕ ਹੋ’ ਅਤੇ ਤੁਸੀਂ ਆਪਣੀਆਂ ਭੈਣਾਂ ਨੂੰ ਆਖੋਂਗੇ, ‘ਉਹ ਤੁਹਾਡੇ ਤੇ ਮਿਹਰਬਾਨ ਰਿਹਾ ਹੈ।’”
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਭਰਾਵਾਂ ਨੂੰ \ਅੰਮੀ\ ਅਤੇ ਆਪਣੀਆਂ ਭੈਣਾ ਨੂੰ \ਰੁਹਾਮਾਹ\ ਆਖੋ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਭਰਾਵਾਂ ਨੂੰ “ਮੇਰੇ ਲੋਕ ” ਅਤੇ ਆਪਣੀਆਂ ਭੈਣਾਂ ਨੂੰ “ਰਹਿਮ ਦੀਆਂ ਭਾਗਣਾਂ” ਆਖੋ।