Hosea 2:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਮੈਂ ਉਸ ਦੇ ਕੱਪੜੇ ਲਾਹ ਕੇ ਉਸ ਨੂੰ ਨੰਗੀ ਕਰ ਸੁੱਟਾਂਗਾ ਤਾਂ ਜੋ ਉਸ ਦੇ ਸਾਰੇ ਪ੍ਰੇਮੀ ਉਸ ਦੀ ਹਾਲਤ ਵੇਖ ਲੈਣ, ਪਰ ਕੋਈ ਵੀ ਉਸ ਨੂੰ ਮੇਰੀ ਸ਼ਕਤੀ ਤੋਂ ਬਚਾਉਣ ਦੇ ਸਮਰੱਥ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਮੈਂ ਉਹ ਦਾ ਲੱਛਪੁਣਾ ਉਹ ਦੇ ਧਗੜਿਆਂ ਦੇ ਸਾਹਮਣੇ ਖੋਲ੍ਹ ਦਿਆਂਗਾ, ਅਤੇ ਕੋਈ ਉਹ ਨੂੰ ਮੇਰੇ ਹੱਥੋਂ ਛੁਡਾਵੇਗਾ ਨਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਮੈਂ ਉਹ ਦੀ ਵਾਸ਼ਨਾ ਨੂੰ ਉਹ ਦੇ ਪ੍ਰੇਮੀਆਂ ਦੇ ਸਾਹਮਣੇ ਖੋਲ੍ਹ ਦਿਆਂਗਾ, ਅਤੇ ਕੋਈ ਉਹ ਨੂੰ ਮੇਰੇ ਹੱਥੋਂ ਛੁਡਾਵੇਗਾ ਨਾ!