Hosea 2:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ (ਪਰਮੇਸ਼ੁਰ) ਉਸ ਦੀ ਸਾਰੀ ਮੌਜ-ਮਸਤੀ ਖੋਹ ਲਵਾਂਗਾ। ਉਸ ਦੇ ਸਾਲਾਨਾ ਪਰਬ, ਉਸ ਦੀਆਂ ਅਮਸਿਆਵਾਂ, ਉਸ ਦੇ ਆਰਾਮ ਦੇ ਦਿਨ-ਉਸ ਦੇ ਸਾਰੇ ਖਾਸ ਪਰਬ ਮੈਂ ਉਨ੍ਹਾਂ ਸਾਰਿਆਂ ਨੂੰ ਖਤਮ ਕਰ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਹ ਦੀ ਸਾਰੀ ਖੁਸ਼ੀ ਮੁਕਾ ਦਿਆਂਗਾ, ਉਹ ਦੇ ਪਰਬ, ਉਹ ਦੀਆਂ ਅੱਮਸਿਆਂ, ਉਹ ਦੇ ਸਬਤ, ਅਤੇ ਉਹ ਦੇ ਸਭ ਮਿਥੇ ਹੋਏ ਪਰਬ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹ ਦੀ ਸਾਰੀ ਖੁਸ਼ੀ ਨੂੰ ਖ਼ਤਮ ਕਰ ਦਿਆਂਗਾ, ਉਹ ਦੇ ਪਰਬ, ਉਹ ਦੀਆਂ ਅਮੱਸਿਆ, ਉਹ ਦੇ ਸਬਤ, ਅਤੇ ਉਹ ਦੇ ਸਭ ਠਹਿਰਾਏ ਹੋਏ ਪਰਬ।