Hosea 2:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਸ ਦੇ ਅੰਗੂਰੀ ਅਤੇ ਅੰਜੀਰ ਦੇ ਦ੍ਰੱਖਤ ਉਜਾੜ ਦੇਵਾਂਗਾ। ਕਿਉਂ ਜੋ ਉਸ ਨੇ ਕਿਹਾ ਸੀ, ‘ਮੇਰੇ ਪ੍ਰੇਮੀਆਂ ਨੇ ਮੈਨੂੰ ਇਹ ਸਭ ਕੁਝ ਬਖਸ਼ਿਆ ਹੈ।’ ਪਰ ਮੈਂ ਉਸ ਦੇ ਬਾਗ਼ਾਂ ਨੂੰ ਜੰਗਲਾਂ ’ਚ ਮੋੜ ਦੇਵਾਂਗਾ ਜਿਨ੍ਹਾਂ ਨੂੰ ਜੰਗਲੀ ਜਾਨਵਰ ਆਕੇ ਖਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਹ ਦੀਆਂ ਅੰਗੂਰੀ ਵੇਲਾਂ ਅਤੇ ਹਜੀਰਾਂ ਨੂੰ ਵਿਰਾਨ ਕਰਾਂਗਾ, ਜਿਨ੍ਹਾਂ ਦੇ ਵਿਖੇ ਉਸ ਆਖਿਆ, ਏਹ ਮੇਰੀ ਖਰਚੀ ਹੈ, ਜਿਹ ਨੂੰ ਮੇਰੇ ਧਗੜਿਆਂ ਨੇ ਮੈਨੂੰ ਦਿੱਤਾ ਹੈ। ਮੈਂ ਉਨ੍ਹਾਂ ਨੂੰ ਜੰਗਲ ਬਣਾ ਦਿਆਂਗਾ, ਅਤੇ ਜੰਗਲੀ ਦਰਿੰਦੇ ਉਨ੍ਹਾਂ ਨੂੰ ਖਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹ ਦੀਆਂ ਅੰਗੂਰੀ ਵੇਲਾਂ ਅਤੇ ਹੰਜ਼ੀਰਾਂ ਨੂੰ ਵਿਰਾਨ ਕਰਾਂਗਾ, ਜਿਨ੍ਹਾਂ ਦੇ ਬਾਰੇ ਉਸ ਨੇ ਆਖਿਆ, ਇਹ ਮੇਰੀ ਖਰਚੀ ਹੈ, ਜਿਹ ਨੂੰ ਮੇਰੇ ਪ੍ਰੇਮੀਆਂ ਨੇ ਮੈਨੂੰ ਦਿੱਤਾ ਹੈ। ਮੈਂ ਉਨ੍ਹਾਂ ਨੂੰ ਜੰਗਲ ਬਣਾ ਦਿਆਂਗਾ, ਅਤੇ ਜੰਗਲੀ ਜਾਨਵਰ ਉਨ੍ਹਾਂ ਨੂੰ ਖਾਣਗੇ।