Hosea 2:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਸਨੇ ਬਆਲਾਂ ਦੀ ਸੇਵਾ ਕੀਤੀ ਅਤੇ ਇਸ ਲਈ ਮੈਂ ਉਸ ਤੇ ਸਜ਼ਾ ਲਿਆਵਾਂਗਾ। ਉਸ ਨੇ ਬਆਲਾਂ ਅੱਗੇ ਧੂਪਾਂ ਜਲਾਈਆਂ ਅਤੇ ਗਹਿਣਿਆਂ ਨਾਲ ਸੱਜ ਕੇ ਨੱਕ ਵਿੱਚ ਨੱਬ ਪਾਕੇ ਆਪਣੇ ਪ੍ਰੇਮੀਆਂ ਪਿੱਛੇ ਗਈ ਅਤੇ ਮੈਨੂੰ ਵਿਸਾਰ ਦਿੱਤਾ।” ਯਹੋਵਾਹ ਨੇ ਇਉਂ ਆਖਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਹ ਦੇ ਉੱਤੇ ਬਆਲਾਂ ਦੇ ਦਿਨਾਂ ਦੀ ਸਜ਼ਾ ਲਿਆਵਾਂਗਾ, ਜਿਨ੍ਹਾਂ ਦੇ ਲਈ ਉਸ ਧੂਪ ਧੁਖਾਈ, ਅਤੇ ਬਾਲੀਆਂ ਤੇ ਗਹਿਣਿਆਂ ਨਾਲ ਸੱਜ ਕੇ ਉਹ ਆਪਣੇ ਧਗੜਿਆਂ ਦੇ ਪਿੱਛੇ ਗਈ, ਪਰ ਮੈਨੂੰ ਭੁੱਲ ਗਈ, ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹ ਦੇ ਉੱਤੇ ਬਆਲਾਂ ਦੇ ਦਿਨਾਂ ਦੀ ਸਜ਼ਾ ਲਿਆਵਾਂਗਾ, ਜਿਨ੍ਹਾਂ ਦੇ ਲਈ ਉਸ ਨੇ ਧੂਫ਼ ਧੁਖਾਈ, ਅਤੇ ਬਾਲ਼ੀਆਂ ਤੇ ਗਹਿਣਿਆਂ ਨਾਲ ਸੱਜ ਕੇ ਉਹ ਆਪਣੇ ਪ੍ਰੇਮੀਆਂ ਦੇ ਪਿੱਛੇ ਗਈ, ਪਰ ਮੈਨੂੰ ਭੁੱਲ ਗਈ, ਯਹੋਵਾਹ ਦਾ ਵਾਕ ਹੈ।