Hosea 2:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਮੈਂ ਉਸ ਨੂੰ ਅੰਗੂਰਾਂ ਦੇ ਬਾਗ਼ ਦੇਵਾਂਗਾ ਮੈਂ ਉਮੀਦ ਦੇ ਦਰਵਾਜ਼ੇ ਵਜੋਂ ਉਸ ਨੂੰ ਆਕੋਰ ਦੀ ਵਾਦੀ ਦੇਵਾਂਗਾ। ਫ਼ਿਰ ਉਹ ਉਵੇਂ ਗੱਲ ਕਰੇਗੀ ਜਿਵੇਂ ਉਸ ਨੇ ਆਪਣੀ ਜਵਾਨੀ ਵਿੱਚ ਮਿਸਰ ਵਿੱਚੋਂ ਬਾਹਰ ਆਉਂਦਿਆਂ ਹੋਇਆਂ ਮੇਰੇ ਨਾਲ ਗੱਲ ਕੀਤੀ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਹ ਨੂੰ ਉੱਥੋਂ ਉਹ ਦੇ ਬਾਗ ਦਿਆਂਗਾ, ਨਾਲੇ ਆਕੋਰ ਦੀ ਖੱਡ ਵੀ ਆਸਾ ਦੇ ਦਰਵੱਜੇ ਲਈ। ਉੱਥੇ ਉਹ ਉੱਤਰ ਦੇਵੇਗੀ ਜਿਵੇਂ ਆਪਣੀ ਜੁਆਨੀ ਦੇ ਦਿਨ ਵਿੱਚ, ਅਤੇ ਜਿਵੇਂ ਉਸ ਸਮੇਂ ਜਦ ਉਹ ਮਿਸਰ ਦੇਸ ਤੋਂ ਉਤਾਹਾਂ ਆਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹ ਨੂੰ ਉੱਥੋਂ ਦੇ ਬਾਗ਼ ਦਿਆਂਗਾ, ਨਾਲੇ ਆਕੋਰ ਦੀ ਘਾਟੀ ਵੀ ਆਸ ਦੇ ਦਰਵਾਜ਼ੇ ਲਈ। ਉੱਥੇ ਉਹ ਉਸੇ ਤਰ੍ਹਾਂ ਉੱਤਰ ਦੇਵੇਗੀ, ਜਿਵੇਂ ਆਪਣੀ ਜੁਆਨੀ ਦੇ ਦਿਨ ਵਿੱਚ ਦਿੰਦੀ ਸੀ, ਅਤੇ ਜਿਵੇਂ ਉਸ ਸਮੇਂ ਜਦ ਉਹ ਮਿਸਰ ਦੇਸ ਤੋਂ ਉਤਾਹਾਂ ਆਈ।