Hosea 2:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ: “ਉਸ ਵਕਤ, ਤੂੰ ਮੈਨੂੰ ‘ਮੇਰਾ ਪਤੀ’ ਆਖੇਁਗੀ ਅਤੇ ਫ਼ਿਰ ਮੈਨੂੰ ‘ਮੇਰਾ ਬਆਲ’ ਨਾ ਕਹੇਂਗੀ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਦਿਨ ਐਉਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਕਿ ਤੂੰ ਮੈਨੂੰ \ਮੇਰਾ ਪਤੀ ਆਖੇਂਗੀ, ਅਤੇ ਫੇਰ ਮੈਨੂੰ \ਮੇਰਾ ਬਆਲ\ ਨਾ ਆਖੇਂਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਕਿ ਤੂੰ ਮੈਨੂੰ “ਮੇਰਾ ਪਤੀ ” ਆਖੇਗੀ, ਅਤੇ ਫੇਰ ਮੈਨੂੰ “ਮੇਰਾ ਬਆਲ ” ਨਾ ਆਖੇਗੀ।