Hosea 2:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਸਦੀ ਜ਼ਬਾਨ ਤੋਂ ਬਆਲਾਂ ਦਾ ਨਾਂ ਹਟਾ ਦੇਵਾਂਗਾ। ਫ਼ਿਰ ਲੋਕ ਕਦੇ ਵੀ ਬਆਲਾਂ ਦੇ ਨਾਵਾਂ ਨੂੰ ਨਹੀਂ ਪੁਕਾਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਾਂ ਉਹ ਦੇ ਮੂੰਹੋਂ ਬਆਲਾਂ ਦੇ ਨਾਉਂ ਦੂਰ ਕਰਾਂਗਾ, ਅਤੇ ਓਹ ਫੇਰ ਆਪਣੇ ਨਾਉਂ ਤੇ ਚੇਤੇ ਨਾ ਕੀਤੇ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਾਂ ਉਹ ਦੇ ਮੂੰਹੋਂ ਬਆਲਾਂ ਦੇ ਨਾਮ ਦੂਰ ਕਰਾਂਗਾ, ਅਤੇ ਉਹ ਫੇਰ ਆਪਣੇ ਨਾਮ ਦੇ ਨਾਲ ਯਾਦ ਨਾ ਕੀਤੇ ਜਾਣਗੇ।