Hosea 2:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ (ਯਹੋਵਾਹ) ਹਮੇਸ਼ਾ ਲਈ ਤੈਨੂੰ ਆਪਣੀ ਲਾੜੀ ਬਣਾਵਾਂਗਾ। ਮੈਂ ਚਂਗਾਈ, ਭਲਾਈ ਪਿਆਰ ਅਤੇ ਰਹਿਮ ਨਾਲ ਤੈਨੂੰ ਆਪਣੀ ਲਾੜੀ ਬਣਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੈਨੂੰ ਸਦਾ ਲਈ ਆਪਣੀ ਮੰਗੇਤਰ ਬਣਾਵਾਂਗਾ, ਹਾਂ, ਧਰਮ ਇਨਸਾਫ਼, ਦਯਾ ਅਤੇ ਰਹਮ ਨਾਲ ਮੈਂ ਤੈਨੂੰ ਆਪਣੀ ਮੰਗੇਤਰ ਬਣਾਵਾਂਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੈਨੂੰ ਸਦਾ ਲਈ ਆਪਣੀ ਦੁਲਹਨ ਬਣਾ ਲਵਾਂਗਾ, ਹਾਂ, ਧਰਮ, ਇਨਸਾਫ਼, ਦਯਾ ਅਤੇ ਰਹਿਮ ਨਾਲ ਮੈਂ ਤੈਨੂੰ ਆਪਣੀ ਦੁਲਹਨ ਬਣਾਵਾਂਗਾ,