Hosea 2:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਤੈਨੂੰ ਆਪਣੀ ਵਫ਼ਾਦਾਰ ਵਹੁਟੀ ਬਣਾਵਾਂਗਾ, ਤੂੰ ਸੱਚੀ ਤਰ੍ਹਾਂ ਯਹੋਵਾਹ ਨੂੰ ਜਾਣੇਂਗੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੈਨੂੰ ਵਫ਼ਾਦਾਰੀ ਨਾਲ ਆਪਣੀ ਮੰਗੇਤਰ ਬਣਾਵਾਂਗਾ, ਅਤੇ ਤੂੰ ਯਹੋਵਾਹ ਨੂੰ ਜਾਣੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੈਨੂੰ ਵਫ਼ਾਦਾਰੀ ਨਾਲ ਆਪਣੀ ਦੁਲਹਨ ਬਣਾਵਾਂਗਾ, ਅਤੇ ਤੂੰ ਯਹੋਵਾਹ ਨੂੰ ਜਾਣੇਂਗੀ।