Hosea 2:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਉਸ ਵੇਲੇ ਮੈਂ ਇਵੇਂ ਉੱਤਰ ਦੇਵਾਂਗਾ” ਯਹੋਵਾਹ ਇਹ ਆਖਦਾ ਹੈ: “ਮੈਂ ਅਕਾਸ਼ ਨਾਲ ਗੱਲ ਕਰਾਂਗਾ ਅਤੇ ਧਰਤੀ ਉੱਤੇ ਮੀਂਹ ਪਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਐਉਂ ਹੋਵੇਗਾ ਕਿ ਮੈਂ ਉੱਤਰ ਦਿਆਂਗਾ, ਯਹੋਵਾਰ ਦਾ ਵਾਕ ਹੈ, ਮੈਂ ਅਕਾਸ਼ਾਂ ਨੂੰ ਉੱਤਰ ਦਿਆਂਗਾ, ਅਤੇ ਓਹ ਧਰਤੀ ਨੂੰ ਉੱਤਰ ਦੇਣਗੇ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਮੈਂ ਉੱਤਰ ਦਿਆਂਗਾ, ਯਹੋਵਾਹ ਦਾ ਵਾਕ ਹੈ, ਮੈਂ ਅਕਾਸ਼ਾਂ ਨੂੰ ਉੱਤਰ ਦਿਆਂਗਾ, ਅਤੇ ਉਹ ਧਰਤੀ ਨੂੰ ਉੱਤਰ ਦੇਣਗੇ।