Hosea 2:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਧਰਤੀ ਅੰਨ, ਮੈਅ ਅਤੇ ਤੇਲ ਦੇਵੇਗੀ ਅਤੇ ਉਹ ਯਿਜ਼ਰੇਲ ਦੀਆਂ ਲੋੜਾਂ ਪੂਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਧਰਤੀ ਅੰਨ, ਨਵੀਂ ਮੈ ਅਤੇ ਤੇਲ ਨੂੰ ਉੱਤਰ ਦੇਵੇਗੀ, ਅਤੇ ਉਹ ਯਿਜ਼ਰਏਲ ਨੂੰ ਉੱਤਰ ਦੇਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਅੰਨ, ਨਵੀਂ ਮੈਅ ਅਤੇ ਤੇਲ ਨੂੰ ਉੱਤਰ ਦੇਵੇਗੀ, ਅਤੇ ਉਹ ਯਿਜ਼ਰਏਲ ਨੂੰ ਉੱਤਰ ਦੇਣਗੇ।