Hosea 2:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਸਦੀ ਧਰਤੀ ’ਚ ਅਨੇਕਾਂ ਬੀਜ਼ ਬੋਵਾਂਗਾ। ਮੈਂ ਲੋ-ਰੂਹਾਮਾਹ ਤੇ ਮਿਹਰਬਾਨ ਹੋਵਾਂਗਾ ਅਤੇ ਲੋ-ਅੰਮੀ ਨੂੰ ਆਖਾਂਗਾ, ਤੁਸੀਂ ਮੇਰੇ ਲੋਕ ਹੋ। ਅਤੇ ਉਹ ਮੈਨੂੰ ਆਖਣਗੇ, ‘ਤੂੰ ਸਾਡਾ ਪਰਮੇਸ਼ੁਰ ਹੈਂ।’”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਹ ਨੂੰ ਆਪਣੇ ਲਈ ਧਰਤੀ ਵਿੱਚ ਬੀਜਾਂਗਾ, ਮੈਂ ਲੋ-ਰੁਹਾਮਾਹ ਉੱਤੇ ਰਹਮ ਕਰਾਂਗਾ, ਅਤੇ ਲੋ-ਅੰਮੀ ਨੂੰ ਆਖਾਂਗਾ ਕਿ ਤੂੰ ਮੇਰੀ ਪਰਜਾ ਹੈਂ, ਅਤੇ ਉਹ ਆਖੇਗਾ, ਮੇਰੇ ਪਰਮੇਸ਼ੁਰ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹ ਨੂੰ ਆਪਣੇ ਲਈ ਧਰਤੀ ਵਿੱਚ ਬੀਜਾਂਗਾ, ਮੈਂ ਲੋ-ਰੁਹਾਮਾਹ ਉੱਤੇ ਰਹਿਮ ਕਰਾਂਗਾ, ਅਤੇ ਲੋ-ਅੰਮੀ ਨੂੰ ਆਖਾਂਗਾ ਕਿ ਤੂੰ ਮੇਰੀ ਪਰਜਾ ਹੈਂ, ਅਤੇ ਉਹ ਆਖੇਗਾ, ਮੇਰੇ ਪਰਮੇਸ਼ੁਰ!