Hosea 2:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈ ਉਸ ਦੇ ਬੱਚਿਆਂ ਤ੍ਤੇ ਕੋਈ ਤਰਸ ਨਹੀਂ ਕਰਾਂਗਾ ਕਿਉਂ ਕਿ ਉਹ ਵੇਸਵਾਈ ਦੇ ਬੱਚੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਹ ਦੇ ਬੱਚਿਆਂ ਉੱਤੇ ਰਹਮ ਨਾ ਕਰਾਂਗਾ, ਕਿਉਂ ਜੋ ਓਹ ਜ਼ਨਾਹ ਦੇ ਬੱਚੇ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹ ਦੇ ਬੱਚਿਆਂ ਉੱਤੇ ਰਹਿਮ ਨਾ ਕਰਾਂਗਾ, ਕਿਉਂ ਜੋ ਉਹ ਵਿਭਚਾਰ ਦੇ ਬੱਚੇ ਹਨ।