Hosea 2:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਮੈਂ (ਯਹੋਵਾਹ) ਤੁਹਾਡੀਆਂ (ਇਸਰਾਏਲ ਦੀਆਂ) ਸੜਕਾਂ ਅਤੇ ਰਾਹ ਕੰਡਿਆਂ ਨਾਲ ਰੋਕ ਦਿਆਂਗਾ। ਮੈਂ ਇੱਕ ਕੰਧ ਉਸਾਰ ਦੇਵਾਂਗਾ, ਫ਼ਿਰ ਉਹ ਆਪਣਾ ਰਾਹ ਲੱਭਣ ਦੇ ਅਸਮਰੱਬ ਹੋ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਵੇਖ, ਮੈਂ ਤੇਰਾ ਰਾਹ ਕੰਡਿਆ ਨਾਲ ਬੰਦ ਕਰ ਦਿਆਂਗਾ, ਮੈਂ ਉਹ ਦੇ ਅੱਗੇ ਕੰਧ ਬਣਾ ਦਿਆਂਗਾ ਭਈ ਉਹ ਆਪਣੇ ਰਾਹਾਂ ਨੂੰ ਨਾ ਪਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਵੇਖ, ਮੈਂ ਤੇਰਾ ਰਾਹ ਕੰਡਿਆਂ ਨਾਲ ਬੰਦ ਕਰ ਦਿਆਂਗਾ, ਮੈਂ ਉਹ ਦੇ ਅੱਗੇ ਕੰਧ ਬਣਾ ਦਿਆਂਗਾ ਤਾਂ ਕਿ ਉਸ ਨੂੰ ਆਪਣਾ ਰਾਹ ਨਾ ਮਿਲੇ।