Hosea 2:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਆਪਣੇ ਪ੍ਰੇਮੀਆਂ ਮਗਰ ਭੱਜੇਗੀ ਪਰ ਉਨ੍ਹਾਂ ਨੂੰ ਕੋਲ ਪਹੁੰਚਣ ਤੋਂ ਅਸਮਰੱਬ ਹੋਵੇਗੀ। ਉਹ ਆਪਣੇ ਪ੍ਰੇਮੀਆਂ ਨੂੰ ਭਾਲੇਗੀ ਪਰ ਉਨ੍ਹਾਂ ਨੂੰ ਲੱਭ ਨਹੀਂ ਸੱਕੇਗੀ। ਤਾਂ ਫ਼ਿਰ ਉਹ ਕਹੇਗੀ, ‘ਮੈਂ ਆਪਣੇ ਪਹਿਲੇ ਪਤੀ (ਪਰਮੇਸ਼ੁਰ) ਕੋਲ ਵਾਪਸ ਚਲੀ ਜਾਵਾਂਗੀ ਕਿਉਂ ਕਿ ਜਦੋਂ ਮੈਂ ਉਸ ਦੇ ਨਾਲ ਸੀ ਮੇਰੇ ਲਈ ਜ਼ਿੰਦਗੀ ਹੁਣ ਨਾਲੋਂ ਚਂਗੇਰੀ ਸੀ।’
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣਿਆਂ ਧਗੜਿਆਂ ਦੇ ਪਿੱਛੇ ਜਾਵੇਗੀ, ਪਰ ਉਹ ਓਹਨਾਂ ਨੂੰ ਨਾ ਪਾਵੇਗੀ, ਉਹ ਓਹਨਾਂ ਨੂੰ ਭਾਲੇਗੀ ਪਰ ਪਾਵੇਗੀ ਨਾ, ਤਾਂ ਉਹ ਆਖੇਗੀ, ਮੈਂ ਜਾਵਾਂਗੀ, ਅਤੇ ਆਪਣੇ ਪਹਿਲੇ ਮਨੁੱਖ ਵੱਲ ਮੁੜਾਂਗੀ, ਕਿਉਂ ਜੋ ਮੇਰਾ ਪਹਿਲਾ ਹਾਲ ਹੁਣ ਨਾਲੋਂ ਚੰਗਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣਿਆਂ ਪ੍ਰੇਮੀਆਂ ਦੇ ਪਿੱਛੇ ਜਾਵੇਗੀ, ਪਰ ਉਹ ਉਹਨਾਂ ਨੂੰ ਨਾ ਪਾਵੇਗੀ, ਉਹ ਉਹਨਾਂ ਨੂੰ ਭਾਲੇਗੀ ਪਰ ਪਾਵੇਗੀ ਨਾ, ਤਾਂ ਉਹ ਆਖੇਗੀ, ਮੈਂ ਜਾਂਵਾਂਗੀ, ਅਤੇ ਆਪਣੇ ਪਹਿਲੇ ਪਤੀ ਵੱਲ ਮੁੜਾਂਗੀ, ਕਿਉਂ ਜੋ ਮੇਰਾ ਪਹਿਲਾ ਹਾਲ ਹੁਣ ਨਾਲੋਂ ਚੰਗਾ ਸੀ।