Hosea 2:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਹ (ਇਸਰਾਏਲ) ਨਹੀਂ ਜਾਣਦੀ ਕਿ ਮੈਂ (ਯਹੋਵਾਹ) ਹੀ ਉਸ ਨੂੰ ਅੰਨ-ਦਾਣੇ ਸ਼ਰਾਬ ਅਤੇ ਤੇਲ ਬਖਸ਼ੇ ਹਨ ਅਤੇ ਚਾਂਦੀ-ਸੋਨਾ ਵੀ ਵਾਫ਼ਰ ਦਿੰਦਾ ਰਿਹਾ ਹਾਂ ਪਰ ਇਨ੍ਹਾਂ ਇਸਰਾਏਲੀਆਂ ਨੇ ਉਸ ਚਾਂਦੀ ਅਤੇ ਸੋਨੇ ਦੀ ਬਆਲਾਂ ਦੀਆਂ ਮੂਰਤਾਂ ਬਨਾਉਣ ਲਈ ਕੁਵਰਤੋਂ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਨਾ ਜਾਤਾ ਕਿ ਮੈਂ ਹੀ ਉਹ ਨੂੰ ਅੰਨ, ਨਵੀਂ ਮੈ ਅਤੇ ਤੇਲ ਦਿੰਦਾ ਸਾਂ, ਅਤੇ ਉਹ ਨੂੰ ਚਾਂਦੀ ਸੋਨਾ ਵਾਫਰ ਦਿੰਦਾ ਰਿਹਾ, ਜਿਹੜਾ ਓਹਨਾਂ ਨੇ ਬਆਲ ਲਈ ਵਰਤਿਆਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਨਾ ਜਾਣਿਆ ਕਿ ਮੈਂ ਹੀ ਉਹ ਨੂੰ ਅੰਨ, ਨਵੀਂ ਮੈਅ ਅਤੇ ਤੇਲ ਦਿੰਦਾ ਸੀ, ਅਤੇ ਉਹ ਨੂੰ ਚਾਂਦੀ ਸੋਨਾ ਵਾਫ਼ਰ ਦਿੰਦਾ ਰਿਹਾ, ਜਿਹੜਾ ਉਹਨਾਂ ਨੇ ਬਆਲ ਲਈ ਵਰਤਿਆ!