Hosea 3:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਯਹੋਵਾਹ ਨੇ ਮੈਨੂੰ ਮੁੜ ਆਖਿਆ, “ਗੋਮਰ ਦੇ ਕਈ ਪ੍ਰੇਮੀ ਹਨ ਪਰ ਤੂੰ ਉਸ ਨੂੰ ਪਿਆਰ ਕਰਦਾ ਰਹਿ, ਕਿਉਂ ਕਿ ਯਹੋਵਾਹ ਵੀ ਇਸਰਾਏਲ ਦੇ ਲੋਕਾਂ ਨੂੰ ਪਿਆਰ ਕਰਨਾ ਜਾਰੀ ਰੱਖਦਾ ਹੈ, ਭਾਵੇਂ ਉਹ ਦੂਜੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ ਅਤੇ ਉਹ ਸੌਗੀ ਵਾਲੇ ਕੇਕ ਖਾਣੇ ਪਸੰਦ ਕਰਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਮੈਨੂੰ ਆਖਿਆ, ਫੇਰ ਜਾਹ, ਇੱਕ ਤੀਵੀਂ ਨਾਲ ਪ੍ਰੀਤ ਲਾ ਜਿਹੜੀ ਆਪਣੇ ਯਾਰ ਦੀ ਪਿਆਰੀ ਹੈ, ਜਿਹੜੀ ਵਿਭਚਾਰਣ ਹੈ, ਜਿਵੇਂ ਯਹੋਵਾਹ ਵੀ ਇਸਰਾਏਲੀਆਂ ਨਾਲ ਪ੍ਰੇਮ ਕਰਦਾ ਹੈ, ਭਾਵੇ ਓਹ ਦੂਜੇ ਤਿਓਤਿਆਂ ਵੱਲ ਮੁੜਦੇ ਹਨ ਅਤੇ ਸੌਗੀ ਦੇ ਕੁਲਚਿਆਂ ਨੂੰ ਪਿਆਰ ਕਰਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਮੈਨੂੰ ਆਖਿਆ, ਫੇਰ ਜਾ, ਇੱਕ ਔਰਤ ਨਾਲ ਪ੍ਰੀਤ ਲਾ ਜਿਹੜੀ ਆਪਣੇ ਯਾਰ ਦੀ ਪਿਆਰੀ ਹੈ, ਜਿਹੜੀ ਵਿਭਚਾਰਣ ਹੈ, ਜਿਵੇਂ ਯਹੋਵਾਹ ਵੀ ਇਸਰਾਏਲੀਆਂ ਨਾਲ ਪ੍ਰੇਮ ਕਰਦਾ ਹੈ, ਭਾਵੇਂ ਉਹ ਦੂਜੇ ਦੇਵਤਿਆਂ ਵੱਲ ਮੁੜਦੇ ਹਨ ਅਤੇ ਦਾਖ਼ਾਂ ਦੇ ਪੂੜਿਆਂ ਨੂੰ ਪਿਆਰ ਕਰਦੇ ਹਨ।