Hosea 3:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਗੋਮਰ ਨੂੰ ਚਾਂਦੀ ਦੇ 9 ਓਁਸ ਅਤੇ ਜੌਆਂ ਦੇ ਨੌ ਬੁਸ਼ਲ ਦੇ ਕੇ ਮੁੱਲ ਖਰੀਦ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਉਹ ਨੂੰ ਪੰਦਰਾ ਰੁਪਏ ਅਤੇ ਜੌਂ ਦਾ ਡੇਢ ਹੋਮਰ ਦੇ ਕੇ ਆਪਣੇ ਲਈ ਮੁੱਲ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਮੈਂ ਉਹ ਨੂੰ ਪੰਦਰਾਂ ਸ਼ਕਲ ਅਤੇ ਜੌਂ ਦਾ ਡੇਢ ਹੋਮਰ ਦੇ ਕੇ ਆਪਣੇ ਲਈ ਮੁੱਲ ਲਿਆ