Hosea 3:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਉਪਰੰਤ, ਇਸਰਾਏਲੀ ਪਰਤਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਅਤੇ ਦਾਊਦ ਆਪਣੇ ਰਾਜੇ ਨੂੰ ਭਾਲਣਗੇ। ਅੰਤਮ ਦਿਨਾਂ ’ਚ, ਉਹ ਭੈ ਨਾਲ ਯਹੋਵਾਹ ਅਤੇ ਉਸ ਦੀ ਚੰਗਿਆਈ ਕੋਲ ਵਾਪਸ ਆ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਦੇ ਮਗਰੋ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਪਾਤਸ਼ਾਹ ਨੂੰ ਭਾਲਣਗੇ ਅਤੇ ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈ ਮੰਨ ਕੇ ਮੁੜਨਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਰਾਜਾ ਨੂੰ ਭਾਲਣਗੇ। ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈਅ ਮੰਨ ਕੇ ਮੁੜਨਗੇ।