Hosea 4:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਇਸਰਾਏਲ ਦੇ ਲੋਕੋ! ਯਹੋਵਾਹ ਦਾ ਸੰਦੇਸ਼ ਸੁਣੋ! ਯਹੋਵਾਹ ਉਨ੍ਹਾਂ ਦੇ ਵਿਰੁੱਧ ਜਿਹੜੇ ਇਸ ਦੇਸ ਵਿੱਚ ਰਹਿੰਦੇ ਹਨ ਆਪਣੀ ਦਲੀਲ ਦੱਸੇਗਾ। “ਇਸ ਦੇਸ ਦੇ ਲੋਕ ਅਸਲੋਁ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਨਾ ਹੀ ਉਸ ਪ੍ਰਤੀ ਸੱਚੇ ਅਤੇ ਵਫ਼ਾਦਾਰ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਇਸਰਾਏਲੀਓ, ਯਹੋਵਾਹ ਦੀ ਬਾਣੀ ਸੁਣੋ, ਏਸ ਦੇਸ ਦੇ ਵਾਸੀਆਂ ਨਾਲ ਤਾਂ ਯਹੋਵਾਹ ਦਾ ਝਗੜਾ ਹੈ, ਕਿਉਂ ਜੋ ਦੇਸ ਵਿੱਚ ਵਫ਼ਾਦਾਰੀ, ਨਾ ਦਯਾ, ਨਾ ਪਰਮੇਸ਼ੁਰ ਦਾ ਗਿਆਨ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਸਰਾਏਲੀਓ, ਯਹੋਵਾਹ ਦੀ ਬਾਣੀ ਸੁਣੋ, ਇਸ ਦੇਸ ਦੇ ਵਾਸੀਆਂ ਨਾਲ ਤਾਂ ਯਹੋਵਾਹ ਦਾ ਝਗੜਾ ਹੈ, ਕਿਉਂ ਜੋ ਦੇਸ ਵਿੱਚ ਨਾ ਵਫ਼ਾਦਾਰੀ, ਨਾ ਦਯਾ, ਨਾ ਪਰਮੇਸ਼ੁਰ ਦਾ ਗਿਆਨ ਹੈ!