Hosea 4:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਖਾਣਗੇ, ਪਰ ਉਨ੍ਹਾਂ ਨੂੰ ਰੱਜ ਨਹੀਂ ਆਵੇਗਾ। ਉਹ ਜਿਨਸੀ ਪਾਪ ਕਰਨਗੇ, ਪਰ ਉਨ੍ਹਾਂ ਦੇ ਔਲਾਦ ਨਹੀਂ ਹੋਵੇਗੀ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਅਤੇ ਵੇਸਵਾਵਾਂ ਵਰਗੇ ਬਣ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਖਾਣਗੇ ਪਰ ਰੱਜਣਗੇ ਨਾ, ਓਹ ਜ਼ਨਾਹ ਕਰਨਗੇ ਪਰ ਵਧਣਗੇ ਨਾ, ਕਿਉਂ ਜੋ ਓਹਨਾਂ ਨੇ ਯਹੋਵਾਹ ਦਾ ਸਿਮਰਨਾ ਛੱਡ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਖਾਣਗੇ ਪਰ ਰੱਜਣਗੇ ਨਾ, ਉਹ ਵਿਭਚਾਰ ਕਰਨਗੇ ਪਰ ਵਧਣਗੇ ਨਾ, ਕਿਉਂ ਜੋ ਉਹਨਾਂ ਨੇ ਯਹੋਵਾਹ ਦਾ ਨਾਮ ਲੈਣਾ ਛੱਡ ਦਿੱਤਾ।