Hosea 4:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਿਨਸੀ ਪਾਪ, ਸ਼ਰਾਬ ਅਤੇ ਨਵੀਂ ਮੈਅ ਇਨਸਾਨ ਦੀ ਸਿੱਧੀ ਸੋਚਣ ਦੀ ਯੋਗਤਾ ਨੂੰ ਨਸ਼ਟ ਕਰ ਦਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜ਼ਨਾਹ, ਮਧ ਅਤੇ ਨਵੀਂ ਮੈ, ਏਹ ਮੱਤ ਮਾਰ ਲੈਂਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਭਚਾਰ, ਮਧ ਅਤੇ ਨਵੀਂ ਮੈਅ, ਇਹ ਮੱਤ ਮਾਰ ਲੈਂਦੀਆਂ ਹਨ।