Hosea 4:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਤੁਹਾਡੀਆਂ ਧੀਆਂ ਅਤੇ ਨੂੰਹਾਂ ਜਿਨਸੀ ਪਾਪ ਕਰਨ ਤਾਂ ਮੈਂ ਉਨ੍ਹਾਂ ਨੂੰ ਸਜ਼ਾ ਨਾ ਦਿਆਂਗਾ ਕਿਉਂ ਕਿ ਮਰਦ ਉਨ੍ਹਾਂ ਕੋਲ ਜਾਂਦੇ ਅਤੇ ਸੌਁਦੇ ਹਨ ਅਤੇ ਦੇਵ ਦਾਸੀਆਂ ਨਾਲ ਜਾਕੇ ਬਲੀਆਂ ਚੜ੍ਹਾਉਂਦੇ ਹਨ। ਇਉਂ ਇਹ ਮੂਰਖ ਲੋਕ ਆਪਣੇ-ਆਪ ਨੂੰ ਬਰਬਾਦ ਕਰ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਡੀਆਂ ਧੀਆਂ ਨੂੰ ਸਜ਼ਾ ਨਾ ਦਿਆਂਗਾ, ਜਦ ਓਹ ਵਿਭਚਾਰ ਕਰਨ, ਨਾ ਤੁਹਾਡੀਆਂ ਵਹੁਟੀਆਂ ਨੂੰ, ਜਦ ਓਹ ਜ਼ਨਾਹ ਕਰਨ, ਕਿਉਂ ਜੋ ਓਹ ਵੇਸਵਾਂ ਦੇ ਨਾਲ ਇੱਕਲਵੰਜਾ ਜਾਂਦੇ ਹਨ, ਅਤੇ ਦੇਵ ਦਾਸੀਆਂ ਨਾਲ ਬਲੀਆਂ ਚੜ੍ਹਾਉਂਦੇ ਹਨ! ਸਮਝ ਹੀਣ ਲੋਕ ਬਰਬਾਦ ਹੋ ਜਾਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਡੀਆਂ ਧੀਆਂ ਨੂੰ ਸਜ਼ਾ ਨਾ ਦਿਆਂਗਾ, ਜਦ ਉਹ ਵਿਭਚਾਰ ਕਰਨ, ਨਾ ਤੁਹਾਡੀਆਂ ਵਹੁਟੀਆਂ ਨੂੰ, ਜਦ ਉਹ ਹਰਾਮਕਾਰੀ ਕਰਨ, ਕਿਉਂ ਜੋ ਉਹ ਵੇਸਵਾਂ ਦੇ ਨਾਲ ਇਕੱਲੇ ਜਾਂਦੇ ਹਨ, ਅਤੇ ਦੇਵਦਾਸੀਆਂ ਨਾਲ ਬਲੀਆਂ ਚੜ੍ਹਾਉਂਦੇ ਹਨ! ਸਮਝਹੀਣ ਲੋਕ ਬਰਬਾਦ ਹੋ ਜਾਣਗੇ।