Hosea 4:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ, ਇੱਕ ਛੋਟੀ ਜਿੱਦੀ ਗਾਂ ਵਾਂਗ ਜਿੱਦੀ ਹੈ। ਕੀ ਹੁਣ ਯਹੋਵਾਹ ਨੂੰ ਉਨ੍ਹਾਂ ਨੂੰ ਲੇਲਿਆਂ ਵਾਂਗ ਖੁਲ੍ਹੀ ਚਰਾਂਦ ਵਿੱਚ ਚਾਰਾ ਦੇਣਾ ਚਾਹੀਦਾ ਹੈ? ਨਹੀਂ!
Punjabi Bible 2016 - ਪਵਿੱਤਰ ਬਾਈਬਲ O.V.
ਜ਼ਿੱਦੀ ਵੱਛੇ ਵਾਂਙੁ ਇਸਰਾਏਲੀ ਜ਼ਿੱਦੀ ਹੈ, ਹੁਣ ਯਹੋਵਾਹ ਓਹਨਾਂ ਨੂੰ ਲੇਲੇ ਵਾਂਙੁ ਖੁਲ੍ਹੀ ਜੂਹ ਵਿੱਚ ਚਰਾਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜ਼ਿੱਦੀ ਵੱਛੇ ਵਾਂਗੂੰ ਇਸਰਾਏਲ ਜ਼ਿੱਦੀ ਹੈ, ਹੁਣ ਯਹੋਵਾਹ ਉਹਨਾਂ ਨੂੰ ਲੇਲੇ ਵਾਂਗੂੰ ਖੁੱਲ੍ਹੀ ਜੂਹ ਵਿੱਚ ਚਰਾਵੇਗਾ।