Hosea 4:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਨ੍ਹਾਂ ਦੀ ਸ਼ਰਾਬ ਮੁੱਕ ਗਈ, ਉਨ੍ਹਾਂ ਨੇ ਆਪਣੇ ਆਪ ਨੂੰ ਜਿਨਸੀ ਪਾਪ ਨੂੰ ਦੇ ਦਿੰਦੇ ਹਨ ਅਤੇ ਉਨ੍ਹਾਂ ਦੇ ਸ਼ਾਸਕ ਸੱਚਮੁੱਚ ਸ਼ਰਮਨਾਕ ਰਾਹਾਂ ਨੂੰ ਡੂੰਘਿਆਂ ਪਿਆਰ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਰਾਬੀਆਂ ਦਾ ਜੱਥਾ ਬਣਾ ਕੇ ਓਹ ਪੁੱਜ ਕੇ ਜ਼ਨਾਹ ਕਰਦੇ ਹਨ, ਉਹ ਦੇ ਹਾਕਮ ਨਮੋਸ਼ੀ ਨਾਲ ਗੂੜ੍ਹਾ ਪ੍ਰੇਮ ਰੱਖਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਰਾਬੀਆਂ ਦਾ ਜੱਥਾ ਬਣਾ ਕੇ ਉਹ ਪੁੱਜ ਕੇ ਵਿਭਚਾਰ ਕਰਦੇ ਹਨ, ਉਹ ਦੇ ਹਾਕਮ ਸ਼ਰਮਿੰਦਗੀ ਨਾਲ ਗੂੜ੍ਹਾ ਪ੍ਰੇਮ ਰੱਖਦੇ ਹਨ।