Hosea 4:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਇੱਕ ਵਾ-ਵਰੋਲੇ ਵਾਂਗ ਉਡਾਏ ਜਾ ਚੁੱਕੇ ਹਨ। ਉਨ੍ਹਾਂ ਦੀਆਂ ਬਲੀਆਂ ਉਨ੍ਹਾਂ ਲਈ ਸ਼ਰਮ ਲਿਆਉਂਦੀਆਂ ਹਨ। ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਹਵਾ ਨੇ ਉਹ ਨੂੰ ਆਪਣੇ ਪੈਰਾਂ ਵਿੱਚ ਵਲ੍ਹੇਟਿਆ ਹੈ, ਅਤੇ ਓਹ ਆਪਣੀਆਂ ਬਲੀਆਂ ਦੇ ਕਾਰਨ ਸ਼ਰਮ ਖਾਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਹਵਾ ਨੇ ਉਹ ਨੂੰ ਆਪਣੇ ਪਰਾਂ ਵਿੱਚ ਵਲ੍ਹੇਟਿਆ ਹੈ, ਅਤੇ ਉਹ ਆਪਣੀਆਂ ਬਲੀਆਂ ਦੇ ਕਾਰਨ ਸ਼ਰਮ ਖਾਣਗੇ।