Hosea 4:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਦੂਸਰਿਆਂ ਨੂੰ ਸਰਾਪਦੇ ਹਨ, ਖੂਨ ਕਰਦੇ ਹਨ, ਝੂਠ ਬੋਲਦੇ ਹਨ ਅਤੇ ਚੋਰੀ ਕਰਦੇ ਹਨ। ਉਹ ਬਦਕਾਰੀ ਕਰਦੇ ਹਨ ਅਤੇ ਨਾਜਾਇਜ਼ ਬੱਚੇ ਪੈਦਾ ਕਰਦੇ ਹਨ। ਉਹ ਬਾਰ-ਬਾਰ ਖੂਨ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਗਾਲੀਆਂ, ਝੂਠ, ਖੂਨ ਖਰਾਬਾ, ਚੋਰੀ, ਜ਼ਨਾਹ ਹੁੰਦੇ ਹਨ, ਓਹ ਫੁੱਟ ਨਿੱਕਲਦੇ ਹਨ ਅਤੇ ਖ਼ੂਨ ਤੇ ਖ਼ੂਨ ਹੁੰਦੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਾਲ੍ਹਾਂ, ਝੂਠ, ਖ਼ੂਨ ਖਰਾਬਾ, ਚੋਰੀ, ਵਿਭਚਾਰ ਹੁੰਦੇ ਹਨ, ਉਹ ਫੁੱਟ ਨਿੱਕਲਦੇ ਹਨ ਅਤੇ ਖ਼ੂਨ ਤੇ ਖ਼ੂਨ ਹੁੰਦੇ ਹਨ!