Hosea 4:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਕਾਰਣ ਇਹ ਦੇਸ਼ ਮੁਰਦੇ ਲਈ ਰੋ ਰਹੇ ਆਦਮੀ ਵਰਗਾ ਹੈ ਅਤੇ ਇਸ ਦੇ ਸਾਰੇ ਵਾਸੀ ਕਮਜ਼ੋਰ ਹਨ। ਖੇਤਾਂ ਦੇ ਜਾਨਵਰ, ਅਕਾਸ਼ ਵਿੱਚਲੇ ਪੰਛੀ ਅਤੇ ਸਮੁੰਦਰ ਵਿੱਚਲੀਆਂ ਮੱਛੀਆਂ ਵੀ ਮਰ ਰਹੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਦੇਸ ਸੋਗ ਕਰੇਗਾ, ਅਤੇ ਉਹ ਦੇ ਸਾਰੇ ਵਾਸੀ ਲਿੱਸੇ ਪੈ ਜਾਣਗੇ, ਨਾਲੇ ਜੰਗਲੀ ਦਰਿੰਦੇ ਅਤੇ ਅਕਾਸ਼ ਦੇ ਪੰਛੀ, - ਹਾਂ ਸਮੁੰਦਰ ਦੀਆਂ ਮੱਛੀਆਂ ਵੀ ਮੁੱਕਣਗੀਆਂ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਦੇਸ ਸੋਗ ਕਰੇਗਾ, ਅਤੇ ਉਹ ਦੇ ਸਾਰੇ ਵਾਸੀ ਲਿੱਸੇ ਪੈ ਜਾਣਗੇ, ਨਾਲੇ ਜੰਗਲੀ ਜਾਨਵਰ ਅਤੇ ਅਕਾਸ਼ ਦੇ ਪੰਛੀ, - ਹਾਂ, ਸਮੁੰਦਰ ਦੀਆਂ ਮੱਛੀਆਂ ਵੀ ਖ਼ਤਮ ਹੋ ਜਾਣਗੀਆਂ!