Hosea 4:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੇਰੀ ਪਰਜਾ ਗਿਆਨ ਵਿਹੁਣੀ ਹੋਣ ਕਾਰਣ ਨਾਸ ਹੁੰਦੀ ਹੈ। ਤੁਸੀਂ ਸਿੱਖਣੋਂ ਇਨਕਾਰੀ ਹੋਏ ਇਸ ਲਈ ਮੈਂ ਤੁਹਾਨੂੰ ਆਪਣੇ ਲਈ ਜਾਜਕ ਠਹਿਰਾਉਣ ਤੋਂ ਇਨਕਾਰੀ ਹੋਵਾਂਗਾ। ਤੁਸੀਂ ਆਪਣੇ ਯਹੋਵਾਹ ਦੀ ਬਿਵਸਬਾ ਨੂੰ ਭੁੱਲ ਗਏ ਇਸ ਲਈ ਮੈਂ ਤੁਹਾਡੀ ਸੰਤਾਨ ਨੂੰ ਵਿਸਾਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਪਰਜਾ ਗਿਆਨ ਬਹੂਣੀ ਨਾਸ ਹੁੰਦੀ ਹੈ, - ਕਿਉਂ ਜੋ ਤੈਂ ਗਿਆਨ ਨੂੰ ਰੱਦ ਕੀਤਾ, ਮੈਂ ਤੈਨੂੰ ਆਪਣਾ ਜਾਜਕ ਹੋਣ ਤੋਂ ਰੱਦ ਕਰਾਂਗਾ, ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਨੂੰ ਭੁੱਲ ਗਿਆ, ਸੋ ਮੈਂ ਵੀ ਤੇਰੇ ਬੱਚਿਆਂ ਨੂੰ ਭੁੱਲ ਜਾਵਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਪਰਜਾ ਗਿਆਨ ਤੋਂ ਬਿਨ੍ਹਾਂ ਨਾਸ ਹੁੰਦੀ ਹੈ, - ਕਿਉਂ ਜੋ ਤੂੰ ਗਿਆਨ ਨੂੰ ਰੱਦ ਕੀਤਾ, ਮੈਂ ਤੈਨੂੰ ਆਪਣਾ ਜਾਜਕ ਹੋਣ ਤੋਂ ਰੱਦ ਕਰਾਂਗਾ, ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਨੂੰ ਭੁੱਲ ਗਿਆ, ਸੋ ਮੈਂ ਵੀ ਤੇਰੇ ਬੱਚਿਆਂ ਨੂੰ ਭੁੱਲ ਜਾਂਵਾਂਗਾ।