Hosea 4:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਹਂਕਾਰੀ ਹੋਏ ਤੇ ਉਨ੍ਹਾਂ ਮੇਰੇ ਵਿਰੁੱਧ ਹੋਰ ਘਨੇ ਪਾਪ ਕੀਤੇ ਇਸ ਲਈ ਮੈਂ ਉਨ੍ਹਾਂ ਦੇ ਮਨਾਂ ਨੂੰ ਸ਼ਰਮਿੰਦਗੀ ਵਿੱਚ ਬਦਲਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਉਂ ਜਿਉਂ ਓਹ ਵਧੇ ਤਿਉਂ ਓਹਨਾਂ ਨੇ ਮੇਰਾ ਪਾਪ ਕੀਤਾ, ਮੈਂ ਓਹਨਾਂ ਦੇ ਪਰਤਾਪ ਨੂੰ ਨਮੋਸ਼ੀ ਵਿੱਚ ਬਦਲ ਦਿਆਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ-ਜਿਵੇਂ ਉਹ ਵਧੇ ਤਿਵੇਂ-ਤਿਵੇਂ ਉਹਨਾਂ ਨੇ ਮੇਰਾ ਪਾਪ ਕੀਤਾ, ਮੈਂ ਉਹਨਾਂ ਦੇ ਪਰਤਾਪ ਨੂੰ ਸ਼ਰਮਿੰਦਗੀ ਵਿੱਚ ਬਲਦ ਦਿਆਂਗਾ।