Hosea 4:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਾਜਕ ਮੇਰੇ ਲੋਕਾਂ ਦੇ ਪਾਪਾਂ ਨਾਲ ਪੇਟ ਨੂੰ ਭਰਦੇ ਹਨ ਅਤੇ ਉਨ੍ਹਾਂ ਦੇ ਪਾਪਾਂ ਦੀ ਵੱਧ ਤੋਂ ਵੱਧ ਚਾਹਨਾ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਮੇਰੀ ਪਰਜਾ ਦੇ ਪਾਪ ਉੱਤੇ ਖਾਂਦੇ ਹਨ, ਅਤੇ ਓਹਨਾਂ ਦੀ ਬਦੀ ਨੂੰ ਚਾਹੁੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੇਰੀ ਪਰਜਾ ਦੇ ਪਾਪ ਉੱਤੇ ਖਾਂਦੇ ਹਨ, ਅਤੇ ਉਹਨਾਂ ਦੀ ਬਦੀ ਨੂੰ ਚਾਹੁੰਦੇ ਹਨ।