Hosea 5:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦ ਅਫ਼ਰਾਈਮ ਨੇ ਆਪਣਾ ਰੋਗ ਵੇਖਿਆ ਅਤੇ ਯਹੂਦਾਹ ਨੇ, ਆਪਣਾ ਜ਼ਖਮ, ਉਹ ਮਦਦ ਲਈ ਅੱਸ਼ੂਰ ਨੂੰ ਭੱਜੇ। ਉਨ੍ਹਾਂ ਨੇ ਆਪਣੀਆਂ ਮੁਸੀਬਤਾਂ ਮਹਾਨ ਪਾਤਸ਼ਾਹ ਨੂੰ ਦੱਸੀਆਂ ਪਰ ਉਹ ਰਾਜਾ ਤੁਹਾਨੂੰ ਰਾਜੀ ਨਹੀਂ ਕਰ ਸੱਕਦਾ, ਉਹ ਤੁਹਾਡੇ ਜ਼ਖਮਾਂ ਨੂੰ ਨਹੀਂ ਭਰ ਸੱਕੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਅਫ਼ਰਾਈਮ ਨੇ ਆਪਣੇ ਰੋਗ ਵੇਖਿਆ, ਅਤੇ ਯਹੂਦਾਹ ਨੇ ਆਪਣੇ ਘਾਉ ਨੂੰ, ਤਾਂ ਅਫ਼ਰਾਈਮ ਅੱਸ਼ੂਰ ਨੂੰ ਗਿਆ, ਅਤੇ ਇੱਕ ਝਗੜਾਲੂ ਰਾਜੇ ਕੋਲ ਕਹਾ ਘੱਲਿਆ, ਪਰ ਉਹ ਤੁਹਾਨੂੰ ਚੰਗਾ ਨਹੀਂ ਕਰ ਸੱਕਦਾ, ਨਾ ਤੁਹਾਡੇ ਘਾਉ ਨੂੰ ਵਲ ਕਰ ਸੱਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਇਫ਼ਰਾਈਮ ਨੇ ਆਪਣਾ ਰੋਗ ਵੇਖਿਆ, ਅਤੇ ਯਹੂਦਾਹ ਨੇ ਆਪਣੇ ਜ਼ਖਮ ਨੂੰ, ਤਾਂ ਇਫ਼ਰਾਈਮ ਅੱਸ਼ੂਰ ਨੂੰ ਗਿਆ, ਅਤੇ ਇੱਕ ਝਗੜਾਲੂ ਰਾਜੇ ਕੋਲ ਸੁਨੇਹਾ ਭੇਜਿਆ, ਪਰ ਉਹ ਤੁਹਾਨੂੰ ਚੰਗਾ ਨਹੀਂ ਕਰ ਸਕਦਾ, ਨਾ ਤੁਹਾਡੇ ਜ਼ਖਮ ਨੂੰ ਠੀਕ ਕਰ ਸਕਦਾ ਹੈ।