Hosea 5:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਮੁੜ ਆਪਣੇ ਸਥਾਨ ਨੂੰ ਚੱਲਾ ਜਾਵਾਂਗਾ। ਜਦ ਤੀਕ ਲੋਕ ਆਪਣੇ ਦੋਸ਼ ਮੰਨ ਕੇ ਮੈਨੂੰ ਨਾ ਭਾਲਣ। ਹਾਂ, ਉਹ ਆਪਣੀ ਮੁਸੀਬਤ ਵਿੱਚ ਮੈਨੂੰ ਲੱਭਣ ਦਾ ਬੜਾ ਕਠਿਨ ਯਤਨ ਕ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਚਲਾ ਜਾਵਾਂਗਾ ਅਤੇ ਆਪਣੇ ਅਸਥਾਨ ਨੂੰ ਮੁੜਾਂਗਾ, ਜਦ ਤੀਕ ਓਹ ਆਪਣੇ ਦੋਸ਼ ਨਾ ਮੰਨ ਲੈਣ, ਅਤੇ ਮੇਰੇ ਮੂੰਹ ਦੇ ਤਾਲਿਬ ਨਾ ਹੋਣ। ਓਹ ਆਪਣੇ ਕਸ਼ਟ ਵਿੱਚ ਮੈਨੂੰ ਗੌਹ ਨਾਲ ਭਾਲਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਚਲਾ ਜਾਂਵਾਂਗਾ ਅਤੇ ਆਪਣੇ ਸਥਾਨ ਨੂੰ ਮੁੜਾਂਗਾ, ਜਦ ਤੱਕ ਉਹ ਆਪਣੇ ਦੋਸ਼ ਨਾ ਮੰਨ ਲੈਣ, ਅਤੇ ਮੇਰੇ ਦਰਸ਼ਣ ਦੇ ਖੋਜੀ ਨਾ ਹੋਣ। ਉਹ ਆਪਣੇ ਕਸ਼ਟ ਵਿੱਚ ਮੈਨੂੰ ਧਿਆਨ ਨਾਲ ਭਾਲਣਗੇ।