Hosea 5:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਕਈ ਘੋਰ ਗੁਨਾਹ ਕੀਤੇ ਹਨ ਇਸ ਲਈ ਮੈਂ ਤੁਹਾਨੂੰ ਸਾਰਿਆਂ ਨੂੰ ਸਜ਼ਾ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਆਕੀ ਵੱਢਣ ਟੁੱਕਣ ਵਿੱਚ ਗ਼ਰਕ ਹਨ, ਪਰ ਮੈਂ ਓਹਨਾਂ ਸਾਰਿਆਂ ਦਾ ਤਾੜਨ ਵਾਲਾ ਰਿਹਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਗੀ ਵੱਢਣ ਟੁੱਕਣ ਵਿੱਚ ਨਾਸ ਹੋ ਰਹੇ ਹਨ, ਪਰ ਮੈਂ ਉਹਨਾਂ ਸਾਰਿਆਂ ਨੂੰ ਸੁਧਾਰਨ ਵਾਲਾ ਹਾਂ।